Versions
PAV ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫਰਾਥੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਉਂ ਸਰੂਆਹ ਸੀ ਜਿਹੜੀ ਵਿੱਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ
IRVPA {ਯਾਰਾਬੁਆਮ ਦਾ ਵਿਦਰੋਹ} PS ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।