Versions
PAV ਤਾਂ ਐਉਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚੱਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।