Versions
PAV ਤਾਂ ਭੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ
IRVPA ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸ਼ਹਿਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ।