Versions
PAV ਤੂੰ ਚੱਲੀ ਜਾਹ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪਰਧਾਨ ਚੁਣਿਆ
IRVPA ਤੂੰ ਚੱਲੀ ਜਾ ਅਤੇ ਯਾਰਾਬੁਆਮ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਲੋਕਾਂ ਵਿੱਚ ਉੱਚਾ ਕੀਤਾ ਅਤੇ ਮੈਂ ਤੈਨੂੰ ਆਪਣੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਚੁਣਿਆ।