Versions
PAV ਐਉਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ
IRVPA ਇਸ ਤਰ੍ਹਾਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ।