Versions
PAV ਤਾਂ ਉਸਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿੱਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹੋਇਆ ਹਾਂ ਕਿ ਤੈਂ ਏਸ ਦੇ ਪੁੱਤ੍ਰ ਨੂੰ ਮਾਰ ਦਿੱਤਾ
IRVPA ਤਾਂ ਉਸ ਨੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਇਸ ਵਿਧਵਾ ਉੱਤੇ ਵੀ ਬੁਰਿਆਈ ਲਿਆਇਆ ਜਿਹ ਦੇ ਘਰ ਮੈਂ ਟਿਕਿਆ ਹਾਂ ਕਿ ਤੂੰ ਇਸ ਦੇ ਪੁੱਤਰ ਨੂੰ ਮਾਰ ਦਿੱਤਾ।