Versions
PAV ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਭਈ ਮੈਂ ਕਿੱਕਰ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
IRVPA ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?