Versions
PAV ਤਾਂ ਉਸ ਨੇ ਆਖਿਆ, ਮੈਂ ਇਸਰਾਏਲ ਨੂੰ ਦੁਖ ਨਹੀਂ ਦਿੱਤਾ ਸਗੋਂ ਤੈਂ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ
IRVPA ਤਾਂ ਉਸਨੇ ਆਖਿਆ, ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ ਸਗੋਂ ਤੂੰ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਾਏ।