Versions
PAV ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੀਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ
IRVPA ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।