Versions
PAV ਸੋ ਉਨ੍ਹਾਂ ਨੇ ਉਹ ਬਲਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੀਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ, ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਓਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ
IRVPA ਸੋ ਉਨ੍ਹਾਂ ਨੇ ਉਹ ਬਲ਼ਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੱਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਉਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ।