Versions
PAV ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜੇਹਾ ਵੱਢਿਆ ਕਿ ਓਹ ਲਹੂ ਲੁਹਾਨ ਹੋ ਗਏ
IRVPA ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜਿਹਾ ਵੱਢਿਆ ਕਿ ਉਹ ਲਹੂ ਲੁਹਾਣ ਹੋ ਗਏ।