Versions
PAV ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਓਹ ਸੰਧਿਆ ਦੀ ਭੇਟ ਚੜ੍ਹਾਉਣ ਦੇ ਵੇਲੇ ਤੀਕਰ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਗੌਹ ਕਰਨ ਵਾਲਾ ਸੀ
IRVPA ਤਾਂ ਇਸ ਤਰ੍ਹਾਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਉਹ ਸ਼ਾਮ ਦੀ ਭੇਟ ਚੜ੍ਹਾਉਣ ਦੇ ਵੇਲੇ ਤੱਕ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਧਿਆਨ ਕਰਨ ਵਾਲਾ ਸੀ।