Versions
PAV ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾਹ ਅਹਾਬ ਨੂੰ ਆਖ ਭਈ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅੱਟਕਾਵੇ
IRVPA ਤਾਂ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾ ਅਹਾਬ ਨੂੰ ਆਖ ਕਿ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅਟਕਾਵੇ।