Versions
PAV ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਓਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ
IRVPA ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।