Versions
PAV ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀ ਨਾ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਭੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ
IRVPA ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਭਲਿਆਈ ਬੋਲੀਂ।