Versions
PAV ਅਤੇ ਰਥ ਨੂੰ ਸਾਮਰਿਯਾ ਦੇ ਤਲਾਓ ਵਿੱਚ ਧੋਤਾ ਜਿੱਥੇ ਬੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆ ਨੇ ਆ ਕੇ ਉਹ ਦਾ ਲਹੂ ਚੱਟਿਆ
IRVPA ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।