Bible Versions
Bible Books

1 Kings 22:6 (AKJV) American King James Version

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਯਾ ਜਾਣ ਦਿਆਂ? ਉਨ੍ਹਾਂ ਆਖਿਆ, ਚੜ੍ਹ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
IRVPA   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਜਾਂ ਜਾਣ ਦਿਆਂ? ਉਨ੍ਹਾਂ ਨੇ ਆਖਿਆ, ਤੁਸੀਂ ਜਾਓ ਕਿਉਂ ਜੋ ਪਰਮੇਸ਼ੁਰ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us