Bible Versions
Bible Books

1 Kings 2:19 (AKJV) American King James Version

Versions

PAV   ਤਾਂ ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਭਈ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖਲੋਤਾ ਅਤੇ ਉਸ ਨੂੰ ਮੱਥਾ ਟੇਕਿਆ ਤਾਂ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਡਹਾਈ। ਉਹ ਉਹ ਦੇ ਸੱਜੇ ਪਾਸੇ ਵੱਲ ਬੈਠ ਗਈ
IRVPA   ਬਥ-ਸ਼ਬਾ ਸੁਲੇਮਾਨ ਪਾਤਸ਼ਾਹ ਕੋਲ ਅੰਦਰ ਗਈ ਕਿ ਅਦੋਨੀਯਾਹ ਲਈ ਉਹ ਦੇ ਨਾਲ ਗੱਲ ਕਰੇ, ਤਾਂ ਪਾਤਸ਼ਾਹ ਉਸ ਦੇ ਮਿਲਣ ਲਈ ਉੱਠ ਖੜ੍ਹਾ ਹੋਇਆ ਅਤੇ ਉਸ ਨੂੰ ਮੱਥਾ ਟੇਕਿਆ, ਅਤੇ ਆਪਣੀ ਰਾਜ ਗੱਦੀ ਉੱਤੇ ਬੈਠ ਗਿਆ ਅਤੇ ਆਪਣੀ ਮਾਤਾ ਲਈ ਇੱਕ ਸ਼ਾਹੀ ਕੁਰਸੀ ਲਗਵਾਈ। ਉਹ ਉਸ ਦੇ ਸੱਜੇ ਪਾਸੇ ਵੱਲ ਬੈਠ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us