Bible Versions
Bible Books

1 Kings 2:8 (AKJV) American King James Version

Versions

PAV   ਅਤੇ ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤ੍ਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸਾਂ ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸੌਂਹ ਖਾ ਕੇ ਆਖਿਆ ਸੀ ਭਈ ਮੈਂ ਤੈਨੰ ਤੇਗ ਨਾਲ ਨਾ ਵੱਢਾਂਗਾ
IRVPA   ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us