Bible Versions
Bible Books

1 Kings 5:3 (AKJV) American King James Version

Versions

PAV   ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ ਕਿਉਂ ਜੋ ਉਸ ਦੇ ਆਲੇ ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ
IRVPA   ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us