Bible Versions
Bible Books

1 Peter 2:6 (AKJV) American King James Version

Versions

PAV   ਇਸ ਲਈ ਜੋ ਧਰਮ ਪੁਸਤਕ ਵਿੱਚ ਇਹ ਆਇਆ ਹੈ, - ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਅਮੋਲਕ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਪਰਤੀਤ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।।
ERVPA   ਪੋਥੀ ਆਖਦੀ ਹੈ; “ਦੇਖੋ, ਮੈਂ ਇੱਕ ਅਨਮੋਲ ਖੂਂਜੇ ਦਾ ਪਥ੍ਥਰ ਚੁਣਿਆ ਹੈ। ਅਤੇ ਮੈਂ ਉਸ ਪਥ੍ਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹਡ਼ਾ ਵਿਅਕਤੀ ਉਸ ਵਿੱਚ ਭਰੋਸਾ ਰਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।” ਯਸਾਯਾਹ 28:16
IRVPA   ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us