Bible Versions
Bible Books

1 Peter 2:7 (AKJV) American King James Version

Versions

PAV   ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
ERVPA   ਇਹ ਪਥ੍ਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹਡ਼ੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥ੍ਥਰ ਹੈ; “ਜਿਸ ਪਥ੍ਥਰ ਨੂੰ ਉਸਾਰੀਆਂ ਨੇ ਰਦਿਆ, ਸ੍ਸੋਈ ਖੂਂਜੇ ਦਾ ਸਿਰਾ ਹੋ ਗਿਆ।” ਜ਼ਬੂਰ 118:22
IRVPA   ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us