Versions
PAV ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ
ERVPA ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।
IRVPA ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ