Versions
PAV ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤ੍ਰ ਮਰਕੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ
ERVPA ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
IRVPA ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ