Versions
PAV ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ
ERVPA This verse may not be a part of this translation
IRVPA ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ