Bible Versions
Bible Books

1 Samuel 14:45 (AKJV) American King James Version

Versions

PAV   ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਭਲਾ, ਯੋਨਾਥਾਨ ਮਰ ਜਾਊ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜੀਉਂਦੇ ਪਰਮੇਸ਼ੁਰ ਦੀ ਸੌਂਹ, ਉਹ ਦਾ ਇੱਕ ਵਾਲ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ
IRVPA   ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us