Versions
PAV ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਜਾਓ ਤੁਰੋ। ਅਮਾਲੇਕੀਆਂ ਦੇ ਵਿੱਚਕਾਰੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਸਣੇ ਤੁਹਾਡਾ ਵੀ ਨਾਸ ਕਰ ਦੇਵਾਂ, ਏਸ ਲਈ ਜੋ ਤੁਸਾਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਓਹ ਮਿਸਰੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ
IRVPA ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿੱਚੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ।