Bible Versions
Bible Books

1 Samuel 17:35 (AKJV) American King James Version

Versions

PAV   ਤਾਂ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਰ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਾਂ ਉਹ ਮੇਰੇ ਉੱਤੇ ਆਣ ਪਿਆ ਤਾਂ ਮੈਂ ਉਸ ਨੰ ਬਰਾਛੋਂ ਫੜ ਕੇ ਮਾਰਿਆ ਅਤੇ ਉਸ ਨੂੰ ਜਿੰਦੋਂ ਮੁਕਾਇਆ
IRVPA   ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us