Bible Versions
Bible Books

1 Samuel 17:36 (AKJV) American King James Version

Versions

PAV   ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਜਿੰਦੋਂ ਮੁਕਾਇਆ ਸੋ ਇਹ ਅਸੁੰਨਤੀ ਫਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜੀਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਲੱਜਿਆਵਾਨ ਕਰ ਰਿਹਾ ਹੈ!
IRVPA   ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us