Versions
PAV ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਤਾਸ਼ਾਹ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।।
IRVPA ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ। PEPS