Bible Versions
Bible Books

1 Samuel 28:22 (AKJV) American King James Version

Versions

PAV   ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਟਹਿਲਣ ਦੀ ਗੱਲ ਸੁਣੋ ਅਤੇ ਪਰਵਾਨਗੀ ਦਿਓ ਜੋ ਮੈਂ ਇੱਕ ਚੱਪਾ ਰੋਟੀ ਤੁਹਾਡੇ ਕੋਲ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ
IRVPA   ਸੋ ਹੁਣ ਮੈਂ ਤੁਹਾਡੇ ਅੱਗੇ ਬੇਨਤੀ ਕਰਦੀ ਹਾਂ ਜੋ ਤੁਸੀਂ ਵੀ ਆਪਣੀ ਦਾਸੀ ਦੀ ਗੱਲ ਮੰਨੋ ਕਰੋ ਅਤੇ ਪਰਵਾਨਗੀ ਦਿਓ ਜੋ ਮੈਂ ਤੁਹਾਡੇ ਲਈ ਰੋਟੀ ਲੈ ਆਵਾਂ। ਤੁਸੀਂ ਉਹ ਨੂੰ ਖਾਓ ਭਈ ਜਿਸ ਵੇਲੇ ਤੁਸੀਂ ਆਪਣੇ ਰਾਹ ਵਿੱਚ ਤੁਰੋ ਤਾਂ ਜ਼ੋਰ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us