Bible Versions
Bible Books

1 Samuel 28:3 (AKJV) American King James Version

Versions

PAV   ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਸੋਗ ਕੀਤਾ ਸੀ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ
IRVPA   {ਸ਼ਾਊਲ ਅਤੇ ਜਾਦੂਗਰਨੀ} PS ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us