Versions
PAV ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਸ ਕਟਕ ਦੇ ਕੋਲ ਅੱਪੜਾ ਸੱਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਜੋ ਤੂੰ ਮੈਨੂੰ ਜਿੰਦੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਂਪੇਂਗਾ ਤਾਂ ਮੈਂ ਉਸ ਕਟਕ ਕੋਲ ਤੈਨੂੰ ਅੱਪੜਾਵਾਂਗਾ।।
IRVPA ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ। PEPS