Versions
PAV ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾਉਂਦਾ ਪਿਆ ਸੀ ਤਾਂ ਫਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾ ਦਿੱਤਾ ਅਤੇ ਓਹ ਇਸਰਾਏਲ ਅੱਗੇ ਮਾਰੇ ਗਏ
IRVPA ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾ ਰਿਹਾ ਸੀ ਤਦ ਫ਼ਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫ਼ਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾਹਟ ਵਿੱਚ ਪਾ ਦਿੱਤਾ ਅਤੇ ਉਹ ਇਸਰਾਏਲ ਅੱਗੇ ਹਾਰ ਗਏ।