Versions
PAV ਪਿੱਛਲੇ ਸਮੇਂ ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਮਤਾ ਕਰਨ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਸਦਾਉਂਦਾ ਹੈ ਪਿੱਛੇ ਉਹ ਨੂੰ ਦਰਸ਼ੀ ਆਖਦੇ ਸਨ
IRVPA ਪੁਰਾਣੇ ਸਮਿਆਂ ਵਿੱਚ, ਇਸਰਾਏਲ ਵਿੱਚ ਜਦ ਕੋਈ ਮਨੁੱਖ ਪਰਮੇਸ਼ੁਰ ਕੋਲ ਸਲਾਹ ਕਰਨ ਦੇ ਲਈ ਜਾਂਦਾ ਸੀ ਤਾਂ ਇਉਂ ਆਖਦਾ ਸੀ ਕਿ ਆਓ ਅਸੀਂ ਦਰਸ਼ੀ ਕੋਲ ਜਾਈਏ ਕਿਉਂ ਜੋ ਉਹ ਜਿਹੜਾ ਹੁਣ ਨਬੀ ਕਹਾਉਂਦਾ ਹੈ, ਪਹਿਲਾਂ ਉਸ ਨੂੰ ਦਰਸ਼ੀ ਆਖਦੇ ਸਨ।