Bible Versions
Bible Books

1 Thessalonians 3:4 (AKJV) American King James Version

Versions

PAV   ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸੀਂ ਬਿਪਤਾਂ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ
ERVPA   ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।
IRVPA   ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us