Bible Versions
Bible Books

1 Thessalonians 4:8 (AKJV) American King James Version

Versions

PAV   ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।
ERVPA   ਇਸ ਲਈ ਜਿਹਡ਼ਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕ੍ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
IRVPA   ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us