Bible Versions
Bible Books

1 Timothy 1:11 (AKJV) American King James Version

Versions

PAV   ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।
ERVPA   ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
IRVPA   ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us