Bible Versions
Bible Books

1 Timothy 1:17 (AKJV) American King James Version

Versions

PAV   ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ।। ਆਮੀਨ।।
ERVPA   ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹਡ਼ਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ।
IRVPA   ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us