Bible Versions
Bible Books

1 Timothy 4:6 (AKJV) American King James Version

Versions

PAV   ਜੇ ਤੂੰ ਭਰਾਵਾਂ ਦੇ ਅੱਗੇ ਏਹ ਗੱਲਾਂ ਪੇਸ਼ ਕਰੇਂ ਤਾਂ ਤੂੰ ਨਿਹਚਾ ਅਤੇ ਉਸ ਚੰਗੀ ਸਿੱਖਿਆ ਦੀਆਂ ਗੱਲਾਂ ਤੋਂ ਜਿਨ੍ਹਾਂ ਦੇ ਮਗਰ ਤੂੰ ਲੱਗਿਆ ਜਿਹਾ ਪਲ ਕੇ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ
ERVPA   ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕਡ਼ੇ ਬਣ ਗਏ ਹੋ।
IRVPA   {ਮਸੀਹ ਯਿਸੂ ਦਾ ਚੰਗਾ ਸੇਵਕ} PS ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us