Bible Versions
Bible Books

1 Timothy 5:11 (AKJV) American King James Version

Versions

PAV   ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ
ERVPA   ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
IRVPA   ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us