Bible Versions
Bible Books

1 Timothy 6:12 (AKJV) American King James Version

Versions

PAV   ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ
ERVPA   ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
IRVPA   ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us