Bible Versions
Bible Books

1 Timothy 6:13 (AKJV) American King James Version

Versions

PAV   ਮੈਂ ਪਰਮੇਸ਼ੁਰ ਨੂੰ ਜਿਹੜਾ ਸਾਰੀਆਂ ਵਸਤਾਂ ਨੂੰ ਜੀਉਂਦਿਆਂ ਰੱਖਦਾ ਹੈ ਅਤੇ ਮਸੀਹ ਯਿਸੂ ਨੂੰ ਜਿਹ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਕਰਕੇ ਤੈਨੂੰ ਤਗੀਦ ਕਰਦਾ ਹਾਂ
ERVPA   ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਮ੍ਹਣੇ ਖਢ਼ਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
IRVPA   ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us