Bible Versions
Bible Books

1 Timothy 6:17 (AKJV) American King James Version

Versions

PAV   ਜਿਹੜੇ ਇਸ ਜੁੱਗ ਵਿੱਚ ਧਨਵਾਨ ਹਨ ਓਹਨਾਂ ਨੂੰ ਉਪਦੇਸ਼ ਕਰ ਭਈ ਗਰਬ ਨਾ ਕਰਨ ਅਤੇ ਬੇਠਿਕਾਣੇ ਧਨ ਉੱਤੇ ਨਹੀਂ ਸਗੋਂ ਪਰਮੇਸ਼ੁਰ ਉੱਤੇ ਆਸਰਾ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਤਰਾਤਰੀ ਦਿੰਦਾ ਹੈ
ERVPA   ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹਡ਼ੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
IRVPA   ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us