Bible Versions
Bible Books

1 Timothy 6:3 (AKJV) American King James Version

Versions

PAV   ਜੇ ਕੋਈ ਹੋਰ ਤਰਾਂ ਦੀ ਸਿੱਖਿਆ ਦਿੰਦਾ ਹੈ ਅਤੇ ਖਰੀਆਂ ਗੱਲਾਂ ਅਰਥਾਤ ਸਾਡੇ ਪ੍ਰਭੁ ਯਿਸੂ ਮਸੀਹ ਦੀਆਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਅਨੁਸਾਰ ਹੈ ਨਹੀਂ ਮੰਨਦਾ
ERVPA   ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹਡ਼ੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
IRVPA   {ਝੂਠੀ ਸਿੱਖਿਆ ਅਤੇ ਧਨ ਦਾ ਲੋਭ} PS ਜੇ ਕੋਈ ਹੋਰ ਤਰ੍ਹਾਂ ਦੀ ਸਿੱਖਿਆ ਦਿੰਦਾ ਹੈ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀਆਂ ਖਰੀਆਂ ਗੱਲਾਂ ਨੂੰ ਅਤੇ ਉਸ ਸਿੱਖਿਆ ਨੂੰ ਜੋ ਭਗਤੀ ਦੇ ਅਨੁਸਾਰ ਹੈ, ਨਹੀਂ ਮੰਨਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us