Versions
PAV ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਅਮੋਸ ਦੇ ਪੁੱਤ੍ਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
IRVPA {ਹਿਜ਼ਕੀਯਾਹ ਦੇ ਰਾਜ ਦਾ ਅੰਤ ਅਤੇ ਉਸ ਦੀ ਮੌਤ} (2 ਰਾਜਾ 20:20-21) PS ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ