Bible Versions
Bible Books

2 Corinthians 10:2 (AKJV) American King James Version

Versions

PAV   ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਕਿ ਭਈ ਮੈਨੂੰ ਸਨਮੁਖ ਹੋ ਕੇ ਉਸ ਭਰੋਸੇ ਨਾਲ ਦਿਲੇਰ ਨਾ ਹੋਣਾ ਪਵੇ ਜਿਹ ਦੇ ਨਾਲ ਮੈਂ ਕਈਆਂ ਉੱਤੇ ਦਿਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲੇ ਜੇਹੇ ਸਮਝਦੇ ਹਨ
ERVPA   ਕੁਝ ਲੋਕੀ ਸੋਚਦੇ ਨੇ ਕਿ ਅਸੀਂ ਦੁਨਿਆਦਾਰਾਂ ਵਾਂਗ ਰਹਿੰਦੇ ਹਾਂ। ਜਦੋਂ ਮੈਂ ਆਵਾਂਗਾ ਤਾਂ ਇਹੋ ਜਿਹੇ ਲੋਕਾਂ ਦੇ ਖਿਲਾਫ਼ ਮੈਂ ਬਹੁਤ ਬੇਬਾਕੀ ਤੋਂ ਕੰਮ ਲਵਾਂਗਾ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ ਤਾਂ ਮੈਨੂੰ ਅਜਿਹੀ ਬੇਬਾਕੀ ਤੁਹਾਡੇ ਨਾਲ ਨਹੀਂ ਵਰਤਣੀ ਪਵੇਗੀ।
IRVPA   ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us