Versions
PAV ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਨਮੁਖ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਭਈ ਜਿਵੇਂ ਉਹ ਮਸੀਹ ਹੈ ਤਿਵੇਂ ਅਸੀਂ ਵੀ ਹਾਂ
ERVPA ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਮ੍ਹਣੇ ਪੇਸ਼ ਹੋਏ ਤਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।
IRVPA ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।