Bible Versions
Bible Books

2 Corinthians 4:14 (AKJV) American King James Version

Versions

PAV   ਅਸੀਂ ਜਾਣਦੇ ਹਾਂ ਭਈ ਜਿਹ ਨੇ ਪ੍ਰਭੁ ਯਿਸੂ ਨੂੰ ਜੁਆਲਿਆ ਉਹ ਸਾਨੂੰ ਵੀ ਯਿਸੂ ਦੇ ਨਾਲ ਜੁਆਲੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜਾ ਕਰੇਗਾ
ERVPA   ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੌਤ ਤੋਂ ਉਭਾਰਿਆ। ਅਤੇ ਸਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਉਭਾਰੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸਦੇ ਸਨਮੁਖ ਖਡ਼ੇ ਹੋਵਾਂਗੇ।
IRVPA   ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us