Bible Versions
Bible Books

2 Corinthians 4:18 (AKJV) American King James Version

Versions

PAV   ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।
ERVPA   ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋਡ਼ੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸਕਦੇ, ਸਦੀਵੀ ਹਨ।
IRVPA   ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us